Monday, November 23, 2026

ਰਵਿੰਦਰਪਾਲ ਸਿੰਘ ਚਾਹਲ ਦਾ ਪ੍ਰਿੰਸੀਪਲ ਕੇਡਰ ਪ੍ਰਧਾਨ ਬਣਨ `ਤੇ ਸਨਮਾਨ

ਬਟਾਲਾ, 10 ਦਸੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਬੀਤੇ ਜਿਲ੍ਹਾ ਗੁਰਦਾਸਪੁਰ ਦੇ ਪ੍ਰਿੰਸੀਪਲ ਕੇਡਰ ਦੇ ਪ੍ਰਧਾਨ ਬਣੇ ਰਵਿੰਦਰਪਾਲ ਸਿੰਘ ਚਾਹਲ ਦਾ PUNJ1012201802ਸਕੂਲ ਪਹੁੰਚਣ `ਤੇ ਸਨਮਾਨ ਕੀਤਾ  ਗਿਆ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਤੋਂ ਪਹਿਲਾਂ ਉਪ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਦੇ ਅਹੁੱਦੇ ਤੋ ਇਲਾਵਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਤੇ ਨੌਸਿਹਰਾ ਮੱਝਾ ਸਿੰਘ ਵਿਖੇ ਸੇਵਾ ਨਿਭਾਅ ਚੁੱਕੇ ਹਨ ਤੇ ਲੰਮਾ ਸਮਾਂ ਜਿਲ੍ਹਾ ਸਾਇੰਸ ਸੁਪਰਵਾਈਜਰ ਗੁਰਦਾਸਪੁਰ ਵੀ ਰਹੇ ਹਨ।ਉਨਾਂ ਨੂੰ ਬੀਤੇ ਦਿਨੀ ਸਰਵਸੰਮਤੀ ਨਾਲ ਹੋਈ ਚੋਣ ਵਿੱਚ ਗੈਸਾ (ਗਜਟਿਡ ਐਜੂਕੇਸ਼ਨਲ ਸਕੂਲ ਸਰਵਸਿਸ ਐਸੋਸੀਏਸਨ) ਦਾ ਪ੍ਰਧਾਨ ਬਣਾਇਆ ਗਿਆ ਹੈ।ਮਾਸਟਰ ਕੇਡਰ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ, ਪੈ੍ਰਸ ਸਕੱਤਰ ਨਰਿੰਦਰ ਬਰਨਾਲ, ਸੁਖਦੇਵ ਸਿੰਘ ਤੇ ਸਮੂਹ ਸਟਾਫ ਨੇ ਫੁਲਾਂ ਨਾਲ ਪ੍ਰਧਾਨ ਚਾਹਲ ਦਾ ਸਨਮਾਨ ਕੀਤਾ।ਇਸ ਮੌਕੇ ਗੁਰਮੀਤ ਸਿੰਘ, ਹਰਜਿੰਦਰ ਸਿੰਘ, ਕਵਲਪ੍ਰੀਤ ਕੋਰ, ਹਰਪ੍ਰੀਤ ਸਿੰਘ, ਰਾਜਵਿੰਦਰ ਸਿਘ, ਪਿਆਰਾ ਲਾਲ, ਅਰੁਣ ਕੁਮਾਰ, ਰਵਿਰੰਦਰ ਕੌਰ, ਰਮਿੰਦਰ ਕੌਰ, ਮਨਇੰਦਰ ਕੌਰ, ਰਮਨ ਬਾਜਵਾ, ਮਨਿੰਦਰ ਕੌਰ, ਪਰਵਿੰਦਰ ਕੋਰ, ਪੂਜਾ ਭਾਰਤੀ, ਗੁਰਦੀਪ ਸਿੰਘ, ਜਤਿੰਦਰ ਬੀਰ ਸਿੰਘ, ਦਵਿੰਦਰ ਸਿੰਘ ਆਦਿ ਸਟਾਫ ਮੈਬਰ ਹਾਜ਼ਰ ਸਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply