Wednesday, September 23, 2026

ਕਿਸਾਨ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ

ਭੀਖੀ, 13 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਮਾਨਸਾ ਦੇ ਪਿੰਡ ਉਡਤ ਭਗਤ ਰਾਮ ਦੇ 42 ਸਾਲਾ ਕਿਸਾਨ ਬਸੰਤ ਸਿੰਘ ਪੁੱਤਰ ਸੁਖਦੇਵ ਸਿੰਘ ਨੇ ਆਪਣੇ PUNJ1312201805ਸਿਰ ਚੜੇ ਕਰਜੇ ਤੋਂ ਪਰੇਸ਼ਾਨ ਹੋ ਕੇ ਆਪਣੇ ਹੀ ਘਰ ਵਿੱਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ।ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਪੁੱਤਰ ਨੂੰ ਛੱਡ ਗਿਆ ਹੈ।ਮ੍ਰਿਤਕ ਦੇ ਪਰਿਵਾਰ ਕੋਲ ਮਹਿਜ਼ ਚਾਰ ਕਿਲੇ ਜਮੀਨ ਹੈ, ਜਿਸ ਵਿੱਚੋਂ 3 ਕਨਾਲਾਂ ਪਹਿਲਾਂ ਹੀ ਵਿਕ ਚੁੱਕੀ ਹੈ।ਪੁਲਿਸ ਅਨੁਸਾਰ ਮ੍ਰਿਤਕ ਦੇ ਸਿਰ ਬੈਂਕ ਅਤੇ ਆੜਤੀ ਦਾ ਕਰੀਬ 5 ਲੱਖ ਰੁਪਏ ਦਾ ਕਰਜਾ ਸੀ।

  

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply