Tuesday, July 28, 2026

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਨੂੰ ਸਮਰਪਿਤ ਪੰਜਵਾਂ ਅੰਮ੍ਰਿਤ ਵਰਖਾ ਕੀਰਤਨ ਦਰਬਾਰ ਕਰਵਾਇਆ

ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਪੰਜਵਾਂ ਅੰਮ੍ਰਿਤ ਵਰਖਾ ਕੀਰਤਨ ਸਮਾਗਮ ਖ਼ਾਲਸਾ ਪਰਿਵਾਰ, PUNJ1312201807ਗੁਰਦੁਆਰਾ ਗੁਰੂ ਕੇ ਮਹਿਲ ਅਤੇ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ।
         ਸਥਾਨਕ ਸੁਲਤਾਨਵਿੰਡ ਰੋਡ ਸਥਿਤ ਨਿਉ ਗੁਰਨਾਮ ਨਗਰ ਵਿਖੇ ਆਯੋਜਿਤ ਇਸ ਕੀਰਤਨ ਦਰਬਾਰ ‘ਚ ਗਿਆਨੀ ਹਰਪਾਲ ਸਿੰਘ ਹੈਡ ਗ੍ਰੰਥੀ ਗੁ. ਫਤਿਹਗੜ੍ਹ ਸਾਹਿਬ, ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਸਤਨਾਮ ਸਿੰਘ ਕੋਹਾੜਕਾ, ਭਾਈ ਸਤਿੰਦਰਬੀਰ ਸਿੰਘ ਤੇ ਭਾਈ ਜਬਰਤੋੜ ਸਿੰਘ, ਡਾ. ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ ਸਹਾਰਨਪੁਰੀ, ਭਾਈ ਗੁਰਿੰਦਰਜੀਤ ਸਿੰਘ ਮਾਧੋਕੇ ਤੋਂ ਇਲਾਵਾ ਬੀਬੀਆਂ ਦੇ ਜਥਿਆਂ ਨੇ ਹਾਜਰੀ ਭਰੀ।ਪ੍ਰਬੰਧਕਾਂ ਵਲੋਂ ਕੀਰਤਨੀ ਜਥਿਆਂ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।ਸਮਾਗਮ ਦੌਰਾਨ ਚਾਹ ਅਤੇ ਲੰਗਰ ਵਰਤਾਇਆ ਗਿਆ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply