Monday, September 21, 2026

ਸ਼ਕਤੀਕਾਂਤ ਦਾਸ ਰਿਜ਼ਰਵ ਬੈਂਕ ਦੇ ਗਵਰਨਰ ਨਿਯੁੱਕਤ

ShashiKant Dasਦਿੱਲੀ, 13 ਦਸੰਬਰ (ਪੰਜਾਬ ਪੋਸਟ ਬਿਊਰੋ) – ਰਿਜ਼ਰਵ ਬੈਂਕ ਆਫ ਇੰਡੀਆ ਐਕਟ 1934 ਦੇ ਸੈਕਸ਼ਨ 8 ਦੇ ਸਬ-ਸੈਕਸ਼ਨ (4) ਨਾਲ ਪੜ੍ਹੇ ਜਾਣ ਵਾਲੇ ਸਬ-ਸੈਕਸ਼ਨ (1) ਦੀ ਦਫ਼ਾ (ਏ) ਤਹਿਤ ਪ੍ਰਦਾਨ ਕੀਤੀਆਂ ਸ਼ਕਤੀਆਂ ਦਾ ਇਸਤੇਮਾਲ ਕਰਦਿਆਂ ਕੇਂਦਰ ਸਰਕਾਰ ਨੇ ਵਿੱਤ ਮੰਤਰਾਲੇ ਦੇ ਆਰਥਕ ਮਾਮਲਿਆਂ ਦੇ ਵਿਭਾਗ ਵਿੱਚ ਸਾਬਕਾ ਸਕੱਤਰ ਅਤੇ ਭਾਰਤੀ ਪ੍ਰਸ਼ਾਸਨਿਕ ਸੇਵਾ (ਟੀਐਨ-80) ਦੇ ਸੇਵਾ ਮੁਕਤ ਅਧਿਕਾਰੀ ਸ਼ਕਤੀਕਾਂਤ ਦਾਸ ਨੂੰ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ) ਦਾ ਤਿੰਨ ਸਾਲ ਲਈ ਗਵਰਨਰ ਨਿਯੁੱਕਤ ਕੀਤਾ ਹੈ।ਇਸ ਸਬੰਧੀ ਇੱਕ ਅਧਿਸੂਚਨਾ ਭਾਰਤ ਸਰਕਾਰ ਵਲੋਂ ਜਾਰੀ ਕਰ ਦਿੱਤੀ ਗਈ ਹੈ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply