Monday, September 21, 2026

ਪ੍ਰਧਾਨ ਮੰਤਰੀ ਨੇ 2001 ਦੇ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

PUNJ1312201815ਦਿੱਲੀ, 13 ਦਸੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 2001 ਦੇ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਕਿਹਾ, “ਅੱਜ ਦੇ ਦਿਨ 2001 ਵਿੱਚ ਸਾਡੀ ਸੰਸਦ `ਤੇ ਹੋਏ ਭਿਆਨਕ ਹਮਲੇ ਦੇ ਸ਼ਹੀਦਾਂ ਨੂੰ ਅਸੀਂ ਪ੍ਰਣਾਮ ਕਰਦੇ ਹਾਂ।ਉਨ੍ਹਾਂ ਦੇ ਹੌਸਲੇ ਅਤੇ ਬੀਰਤਾ ਹਰ ਭਾਰਤੀ ਨੂੰ ਪ੍ਰੇਰਿਤ ਕਰਦੇ ਹਨ।”

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply