Friday, August 28, 2026

ਸੰਗਰਾਦ ਸੇਵਾ ਸੰਮਤੀ ਨੇ ਚਾਹ ਤੇ ਬ੍ਰੈਡ-ਪਕੌੜਿਆਂ ਦਾ ਲੰਗਰ ਲਗਾਇਆ

ਧੂਰੀ, 16 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਕ੍ਰਾਂਤੀ ਚੌਕ ਵਿਖੇ ਸੰਗਰਾਦ ਸੇਵਾ ਸੰਮਤੀ ਵੱਲੋਂ ਚਾਹ ਅਤੇ ਬ੍ਰੈਡ-ਪਕੌੜਿਆਂ ਦਾ ਲੰਗਰ PUNJ1612201807ਲਗਾਇਆ ਗਿਆ। ਸੰਮਤੀ ਦੇ ਪ੍ਰਧਾਨ ਬਲਜੀਤ ਸਿੰਘ ਬ੍ਰਹਮਪੁਰਾ ਨੇ ਦੱਸਿਆ ਕਿ ਸੰਸਥਾ ਵੱਲੋਂ ਹਰ ਮਹੀਨੇ ਸੰਗਰਾਦ ਵਾਲੇ ਦਿਨ ਸਰਦੀ ਦੇ ਮੌਸਮ ਵਿੱਚ ਚਾਹ ਤੇ ਬ੍ਰੈਡ-ਪਕੌੜੇ ਅਤੇ ਗਰਮੀ ਦੇ ਮੌਸਮ ਵਿੱਚ ਠੰਡੇ-ਮੀਠੇ ਪਾਣੀ ਦੀ ਛਬੀਲ ਲਗਾਈ ਜਾਂਦੀ ਹੈ ਇਸ ਮੌਕੇ ਸੰਜੀਵ ਕੁਮਾਰ, ਬਿੱਟੂ ਅਤੇ ਸਾਗਰ ਆਦਿ ਹਾਜਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply