ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵਨਿਊ ਦੀ ਸਰਪ੍ਰਸਤੀ ਹੇਠ ਸੰਨ 2004 ਤੋਂ ਚੱਲ ਰਹੇ ਚੈਰੀਟੇਬਲ ਸਕੂਲ ਦੇ 250 ਗਰੀਬ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇ ਨਾਲ-ਨਾਲ ਕਿਤਾਬਾਂ ਕਾਪੀਆਂ ਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ।ਚੈਰੀਟੇਬਲ ਸਕੂਲ ਪ੍ਰਿੰਸੀਪਲ ਮਿਸਜ਼ ਬਤਰਾ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਿ੍ਰੰਸੀਪਲ ਸਤਿੰਦਰ ਕੌਰ ਮਰਵਾਹਾ ਵਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਇੱਕ ਸੰਖੇਪ ਪ੍ਰੋਗਰਾਮ ਦੌਰਾਨ ਸਕੂਲ ਦੇੇ ਬੱਚਿਆਂ ਨੂੰ ਸਰਦੀਆਂ ਦੀਆਂ ਵਰਦੀਆਂ ਮੁਫਤ ਵੰਡੀਆਂ ਗਈਆਂ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …