Tuesday, September 29, 2026

ਡਿਫਰੈਂਟ ਕਾਨਮੈਂਟ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਕ੍ਰਿਸਮਿਸ ਦਾ ਤਿਉਹਾਰ

ਬਠਿੰਡਾ, 23 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) –  ਡਿਫਰੈਂਟ ਕਾਨਮੈਂਟ ਸਕੂਲ ਘੁੱਦਾ ਵਿਖੇ ਕ੍ਰਿਸਮਿਸ ਦਾ ਤਿਉਹਾਰ ਨੰਨੇ ਮੰਨੇ ਬੱਚਿਆ ਵਲੋਂ ਬਹੁਤ ਹੀ PUNJ2312201803ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਸਟਾਫ਼ ਵਲੋਂ ਬੱਚਿਆਂ ਤੋਂ ਕੇਕ ਕਟਵਾਇਆ ਗਿਆ ਅਤੇ ਵਧਾਈਆਂ ਦਾ ਆਦਾਨ ਪ੍ਰਦਾਨ ਕਰਦਿਆਂ ਕ੍ਰਿਸਮਿਸ ਦੇ ਗੀਤ ਗਾਏ ਗਏ।ਸਕੂਲ ਕਮੇਟੀ ਦੇ ਚੇਅਰਮੈਨ ਐਮ.ਕੇ ਮੰਨਾ ਨੇ ਬੱਚਿਆਂ ਨੂੰ ਕ੍ਰਿਸਮਿਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੇਂਟਾ ਕਲਾਜ਼ ਦੇ ਇਤਿਹਾਸ ਬਾਰੇ ਦੱਸਿਆ ਅਤੇ ਲੋੜਵੰਦਾਂ ਦੀ ਮਦਦ ਕਰਨ ਦੀ ਪ੍ਰੇਰਨਾ ਦਿੱਤੀ।ਸਕੂਲ ਦੇ ਕੋ-ਆਰਡੀਨੇਟਰ ਮੈਡਮ ਵੀਨੂੰ ਗੋਇਲ ਨੇ ਕਿਹਾ  ਕਿ ਇਹ ਤਿਉਹਾਰ ਜੀਸ਼ਸ ਕਰਾਇਸਟ ਦੇ ਜਨਮ ਦਿਨ ਵਜੋਂ ਮਨਾਇਆ ਜਾਂਦਾ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply