Wednesday, September 23, 2026

ਗੇ੍ਸ ਪਬਲਿਕ ਸਕੂਲ `ਚ ਟੀਚਰ ਅਰਵਿੰਦਰ ਕੌਰ ਦੀ ਸੇਵਾ ਮੁਕਤੀ `ਤੇ ਵਿਦਾਇਗੀ ਪਾਰਟੀ

PUNJ2312201815ਜੰਡਿਆਲਾ ਗੁਰੂ, 24 ਦਸੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ)  – ਸਥਾਨਕ ਗ੍ਰੇਸ ਪਬਲਿਕ ਸੀਨੀ. ਸੈਕ. ਸਕੂਲ ਦੀ ਸੀਨੀਅਰ ਪੰਜਾਬੀ ਟੀਚਰ ਸ੍ਰੀਮਤੀ ਅਰਵਿੰਦਰ ਕੌਰ ਦੀ ਸੇਵਾ ਮੁਕਤੀ `ਤੇ ਵਿਦਾਇਗੀ ਪਾਰਟੀ ਆਯੋਜਿਤ ਕੀਤੀ ਗਈ।ਸਕੂਲ ਦੇ ਡਾਇਰੈਕਟਰ ਜੇ.ਐਸ ਰੰਧਾਵਾ ਅਤੇ ਪਿ੍ੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਨੇ ਅਰਵਿੰਦਰ ਕੋਰ ਨੂੰ ਸੇਵਾ ਮੁਕਤੀ ਹੋਣ `ਤੇ ਵਧਾਈ ਦਿੱਤੀ ਅਤੇ ਉਹਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ।ਇਸ ਮੋਕੇ ਸਕੂਲ  ਸਟਾਫ ਵੀ ਮੌਜੂਦ ਸੀ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply