Thursday, October 8, 2026

ਤਹਿਸੀਲ ਕਰਮਚਾਰੀ ਜਸਵੀਰ ਸਿੰਘ ਜੱਸੀ ਦੇ ਨਮਿਤ ਅੰਤਿਮ ਅਰਦਾਸ

PPN2412201805ਸਮਰਾਲਾ, 24 ਦਸੰਬਰ (ਪੰਜਾਬ ਪੋਸਟ- ਕੰਗ) – ਸਮਰਾਲਾ ਤਹਿਸੀਲ ਵਿੱਚ ਬਤੌਰ ਸੇਵਾਦਾਰ ਵਜੋਂ ਡਿਊਟੀ `ਤੇ ਤਾਇਨਾਤ ਰਹੇ ਜਸਵੀਰ ਸਿੰਘ ਜੱਸੀ ਬੌਂਦਲੀ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ ਸੀ, ਨਮਿਤ ਸਹਿਜ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਬੌਂਦਲੀ ਦੇ ਗੁਰਦੁਆਰਾ ਰਵਿਦਾਸ ਭਗਤ ਵਿਖੇ ਪਾਏ ਗਏ।ਅਰਦਾਸ ਵਿੱਚ ਤਹਿਸੀਲਦਾਰ ਸਮਰਾਲਾ, ਐਸ.ਡੀ.ਐਮ ਸਮਰਾਲਾ ਅਤੇ ਤਹਿਸੀਲ ਦੇ ਸਮੂਹ ਸਟਾਫ, ਇਲਾਕੇ ਦੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸਖਸ਼ੀਅਤਾਂ ਤੋਂ ਇਲਾਵਾ ਵੱਡੀ ਗਿਣਤੀ `ਚ ਰਿਸ਼ਤੇਦਾਰਾਂ ਤੇ ਸਬੰਧੀਆਂ ਨੇ ਸ਼ਮੂਲੀਅਤ ਕੀਤੀ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply