ਅੰਮ੍ਰਿਤਸਰ, 24 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਅਤੇ ਉਨ੍ਹਾਂ ਦੇ ਧਰਮ ਪਤਨੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਉਨ੍ਹਾਂ ਨਾਲ ਜਿਲ੍ਹਾ ਚੋਣ ਅਧਿਕਾਰੀ ਕਮਲਦੀਪ ਸਿੰਘ ਸੰਘਾ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਇਕਬਾਲ ਸਿੰਘ, ਸੋ੍ਮਣੀ ਕਮੇਟੀ ਦੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਆਦਿ ਮੌਜੂਦ ਸਨ।
Check Also
ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media