ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਰਾਮ ਬਾਗ ਸਥਿਤ ਕਰਾਈਸਟ ਚਰਚ ਕੈਥੇਡਰਲ ਵਿਖੇ ਰੈਵਰ ਵਿਜੇ ਕੁਮਾਰ ਦੀ
ਅਗਵਾਈ `ਚ ਕ੍ਰਿਸਮਸ ਦਾ ਤਿਓਹਾਰ ਸ਼ਰਧਾ ਸਹਿਤ ਮਨਾਇਆ ਗਿਆ।ਇਸ ਮੌਕੇ ਪੁੱਜੀਆਂ ਅਹਿਮ ਸ਼ਖਸ਼ੀਅਤਾਂ ਵਿੱਚ ਡਾਇਸਸ ਆਫ ਅੰਮ੍ਰਿਤਸਰ ਬਿਸ਼ਪ ਪੀ.ਕੇ ਸਾਮੰਤਾ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਸ਼ਾਮਲ ਸਨ।ਪਾਸਟਰ ਸਮਿਥ ਅਤੇ ਮੈਡਮ ਕਵਿਤਾ ਵੀ ਚਰਚ ਵਿੱਚ ਹੋਈ ਵਿਸ਼ੇਸ਼ ਪ੍ਰਾਰਥਨਾ ਸਭਾ ਵਿੱਚ ਸ਼ਮੂਲੀਅਤ ਕੀਤੀ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media