ਬਟਾਲਾ, 31 ਅਗਸਤ (ਨਰਿੰਦਰ ਬਰਨਾਲ) – ਪਹਿਲਾ ਸ੍ਰੀ ਗੂਰੁ ਨਾਨਕ ਦੇਵ ਜੀ ਦੇ ਵਿਆਹ ਪੁਰਬ ਤੇ ਲਇੰਨਜ਼ ਕਲੱਬ ਮੁਸਕਾਨ ਬਟਾਲਾ ਵੱਲੋ ਵਿਆਹ ਪੁਰਬ ਵੇਖਣ ਆਈਆਂ ਸੰਗਤਾਂ ਦੀ ਸਹੂਲਤ ਵਾਸਤੇ ਇੱਕ ਫ੍ਰੀ ਮੈਡੀਕਲ ਕੈਪ ਸਮਾਧ ਰੋਡ ਅੰਕੁਰ ਪ੍ਰੈਸ ਤੇ ਲਗਾਇਆ ਜਾਵੇਗਾ। ਜ਼ੋਨ ਚੇਅਰਮੈਨ ਲਾਇੰਨ ਹਰਭਜਨ ਸਿੰਘ ਸੇਖੋ, ਪ੍ਰਧਾਨ ਲਾਇੰਨ ਭਾਰਤ ਭੂਸ਼ਨ, ਡਾ. ਰਣਜੀਤ ਸਿੰਘ, ਬਰਿੰਦਰ ਸਿੰਘ, ਨਰਿੰਦਰ ਬਰਨਾਲ, ਲਖਵਿੰਦਰ ਸਿੰਘ ਨੇ ਦੱਸਿਆ ਵਿਆਹ ਪੁਰਬ ਤੇ ਦੇਸ ਵਿਦੇਸ ਵਿਚ ਲੱਖਾਂ ਹੀ ਸੰਗਤਾਂ ਗੁਰੂ ਦੁਆਰ ਕੰਧ ਸਾਹਿਬ, ਡੇਹਰਾ ਸਾਹਿਬ ਦੇ ਦਰਸਨਾ ਨੂੰ ਆਊਦੀਆਂ ਹਨ। ਸੰਗਤਾਂ ਦੀ ਸਹੂਲਤ ਵਾਸਤੇ ਲਗਾਏ ਗਏ ਫ੍ਰੀ ਮੈਡੀਕਲ ਕੈਪ ਹਰ ਕੋਈ ਦਵਾਈ ਲੈ ਸਕਦਾ ਹੈ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …