Wednesday, October 7, 2026

ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਸ੍ਰੀ ਦੁਰਗਿਆਨਾ ਮੰਦਰ ਮੱਥਾ ਟੇਕਿਆ

PPN2612201826

PPN2612201827ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੱਜ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ  ਆਪਣੀ ਧਰਮ ਪਤਨੀ ਸ੍ਰੀ ਦੁਰਗਿਆਨਾ ਮੰਦਰ ਮੱਥਾ ਟੇਕਿਆ।ਇਸ ਦੌਰਾਨ ਉਨਾਂ ਨੂੰ ਪੁਜਾਰੀ ਵਲੋਂ ਸਿਰੋਪਾ ਵੀ ਭੇਟ ਕੀਤਾ ਗਿਆ ਅਤੇ ਦੁਰਗਿਆਨਾ ਪ੍ਰਬੰਧਕ ਕਮੇਟੀ ਵਲੋਂ ਉਨਾਂ ਦਾ ਸਨਮਾਨ ਵੀ ਕੀਤਾ ਗਿਆ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply