ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਆਪਣੀ ਧਰਮ ਪਤਨੀ ਸਮੇਤ ਪਾਰਟੀਸ਼ਨ ਮਿਊਜ਼ਿਅਮ ਟਾਊਨ ਹਾਲ ਵਿਖੇ ਗਏ।ਜਿਥੇ ਉਨਾਂ ਨੇ ਪਾਰਟੀਸ਼ਨ ਮਿਊਜਿਅਮ ਨੂੰ ਦੇਖਿਆ ਅਤੇ ਇਸ ਸਬੰਧੀ ਜਾਣਕਾਰੀ ਵੀ ਲਈ।ਇਸ ਮੌਕੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media