Friday, October 9, 2026

ਚਾਹ ਤੇ ਪਕੌੜਿਆਂ ਦਾ ਲੰਗਰ ਲਗਾਇਆ

PPN2712201801ਧੂਰੀ, 27 ਦਸੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿੱਤ ਸ਼ਹਿਰ ਅੰਦਰ ਵੱਖ-ਵੱਖ ਥਾਂਵਾਂ `ਤੇ ਲੰਗਰ ਲਗਾਏ ਜਾ ਰਹੇ ਹਨ।ਇਸੇ ਲੜੀ ਵਿੱਚ ਮਾਧੋਪੁਰੀ ਮੁਹੱਲਾ ਧੂਰੀ ਦੇ ਨੌਜਵਾਨਾਂ ਵੱਲੋਂ ਇਸ ਪਵਿੱਤਰ ਸ਼ਹੀਦੀ ਸਪਤਾਹ ਮੌਕੇ ਸੰਗਤਾਂ ਨੂੰ ਚਾਹ ਤੇ ਪਕੌੜਿਆਂ ਦਾ ਲੰਗਰ ਛਕਾਇਆ ਗਿਆ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply