ਦਿੱਲੀ, 27 ਦਸੰਬਰ (ਪੰਜਾਬ ਪੋਸਟ ਬਿੳਰੋ) – ਭਾਰਤ ਸਰਕਾਰ ਵਲੋਂ ਯੋਜਨਾਬੱਧ ਅੰਮ੍ਰਿਤਸਰ ਕੋਲਕਾਤਾ ਉਦਯੋਗਿਕ ਕੌਰੀਡੋਰ (ਏਕੇਆਈਸੀ) ਪ੍ਰੋਜੈਕਟ ਪੰਜਾਬ ਸਮੇਤ ਸੱਤ ਰਾਜਾਂ ਨੂੰ ਕਵਰ ਕਰਦਾ ਹੈ।ਰਾਜ ਸਰਕਾਰ ਦੇ ਵਿਚਾਰ-ਵਟਾਂਦਰੇ ਨਾਲ, ਰਾਜਪੁਰਾ-ਪਟਿਆਲਾ ਦੀ ਪੰਜਾਬ ਰਾਜ ਵਿੱਚ ਵਿਕਾਸ ਲਈ ਇੱਕ ਇੰਟੀਗਰੇਟਿਡ ਮੈਨੂਫੈਕਚਰਿੰਗ ਕਲੱਸਟਰ (ਆਈ.ਐਮ.ਸੀ) ਵਜੋਂ ਸ਼ਨਾਖਤ ਕੀਤੀ ਗਈ ਹੈ।ਪੰਜਾਬ ਵਿੱਚ ਕੋਈ ਹੋਰ ਉਦਯੋਗਿਕ ਕੌਰੀਡੋਰ ਯੋਜਨਾਬੱਧ ਨਹੀਂ ਹੈ।
ਇਹ ਜਾਣਕਾਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੀ.ਆਰ.ਚੌਧਰੀ ਨੇ ਲੋਕ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਦਿੱਤੀ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …