ਜੰਡਿਆਲਾ ਗੁਰੂ, 28 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪੰਚਾਇਤੀ ਚੋਣਾਂ ਵਿੱਚ ਅਕਾਲੀ ਉਮੀਦਵਾਰ ਕਾਂਗਰਸੀਆਂ ਨੂੰ ਵੱਡੇ ਫਰਕ ਨਾਲ
ਹਰਾਉਣਗੇ।ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਯੂਥ ਅਕਾਲੀ ਆਗੂ ਤਲਬੀਰ ਸਿੰਘ ਗਿੱਲ ਨੇ ਚਵਿੰਡਾ ਦੇਵੀ ਵਿੱਚ ਉਪਕਾਰ ਸਿੰਘ ਕਾਰੀ ਦੇ ਦਫਤਰ `ਚ ਰੱਖੀ ਮੀਟਿੰਗ ਦੌਰਾਨ ਕਿਹਾ ਕਿ ਕਾਂਗਰਸ ਦੀ ਆਪਸੀ ਫੁੱਟ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਕਰਨ ਕਰਕੇ ਕਾਂਗਰਸ ਪਾਰਟੀ ਨੂੰ ਭਾਰੀ ਨੁਕਸਾਨ ਪਹੁੰਚ ਰਿਹਾ ਹੈ ਅਤੇ ਪਿੰਡ-ਪਿੰਡ ਲੋਕ ਹੁਣ ਅਕਾਲੀ ਦਲ ਦੇ ਰਾਜ ਨੂੰ ਯਾਦ ਕਰ ਰਹੇ ਹਨ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media