ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ – ਅਮਨ) – ਸਤਿਗੁਰੂ ਰਾਮ ਸਿੰਘ ਕਲੋਨੀ ਕੋਟ ਖਾਲਸਾ ਵਿਖੇ ਪ੍ਰੋ: ਮਨਪ੍ਰੀਤ ਸਿੰਘ ਦੀ ਅਗਵਾਈ ਵਿੱਚ ਪ੍ਰਭੂ ਯਿਸੂ
ਮਸੀਹ ਦੇ ਜਨਮ ਦਿਵਸ ਮੌਕੇ ਵਿਸ਼ਾਲ ਮਸੀਹੀ ਸਤਿਸੰਗ ਕਰਵਾਇਆ ਗਿਆ। ਇਕੱਤਰ ਮਸੀਹੀ ਭਾਈਚਾਰੇ ਨੂੰ ਸੰਬੋਧਨ ਕਰਦੇ ਹੋਏ ਪ੍ਰੋ: ਮਨਪ੍ਰੀਤ ਸਿੰਘ ਨੇ ਕਿਹਾ ਕਿ ਕ੍ਰਿਸਮਸ ਦਾ ਤਿਉਹਾਰ ਸਾਨੂੰ ਆਪਸੀ ਪ੍ਰੇਮ ਪਿਆਰ ਤੇ ਸਦਭਾਵਨਾ ਦਾ ਸੱਦਾ ਦਿੰਦਾ ਹੈ।ਇਸ ਮੌਕੇ ਕਾਫੀ ਗਿਣਤੀ `ਚ ਪ੍ਰਭੂ ਯਿਸੂ ਦੇ ਪੈਰੋਕਾਰ ਮੌਜੂਦ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media