ਜੰਡਿਆਲਾ ਗੁਰੂੂ, 28 ਦਸੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸਥਾਨਕ ਵਾਸੀ ਪ੍ਰੋਫੈਸਰ ਗਗਨ ਵਿਰਕ ਦੇ ਭਰਾ ਦੇ ਵਿਆਹ ਦੇ ਸ਼ੁੱਭ ਮੌਕੇ `ਤੇ ਸਾਬਕਾ ਵਿਧਾਇਕ ਤੇ ਹਲਕਾ ਜੰਡਿਆਲਾ ਗੁਰੂ ਤੋਂ ਅਕਾਲੀ ਦਲ ਦੇ ਇੰਚਾਰਜ਼ ਡਾਕਟਰ ਦਲਬੀਰ ਸਿੰਘ ਵੇਰਕਾ ਨੇ ਨਵੇਂ ਵਿਆਹੇ ਜੋੜੇ ਨੂੰ ਰੁਪਿੰਦਰ ਪਾਲ ਸਿੰਘ ਵਿਰਕ ਤੇ ਕੁਲਵਿੰਦਰ ਕੌਰ ਨੂੰ ਆਸ਼ੀਰਵਾਦ ਦਿੱਤਾ ਤੇ ਨਵਾਂ ਜੀਵਨ ਸ਼ੁਰੂ ਕਰਨ ਲਈ ਸ਼ੁਭਕਾਮਨਾਵਾ ਵੀ ਦਿੱਤੀਆਂ।ਇਸ ਮੌਕੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਐਸ.ਡੀ.ਐਮ ਫਗਵਾੜਾ ਰੇਨੂੰ ਬਾਲਾ, ਪੰਜਾਬ ਪ੍ਰਦੇਸ਼ ਕਾਂਗਰਸ ਕਾਮੇਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਟਿੱਕਾ, ਸ਼੍ਰੋਮਣੀ ਕਮੇਟੀ ਮੈਂਬਰ ਬਿਕਰਮਜੀਤ ਸਿੰਘ ਕੋਟਲਾ, ਹਰਪ੍ਰੀਤ ਸਿੰਘ, ਕਿੰਦਾ ਜਾਣੀਆਂ, ਬੋਬੀ ਖਾਨਕੋਟ ਆਦਿ ਵੀ ਮੌਜੂਦ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media