ਭੀਖੀ, 3 ਜਨਵਰੀ (ਪੰਜਾਬ ਪੋਸਟ- ਕਮਲ ਜਿੰਦਲ) – ਮਾਨਸਾ ਦੇ ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਸੀਤ ਲਹਿਰ ਨਾਲ ਵਧੀ ਠੰਢ ਅਤੇ ਧੁੰਦ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਸਕੂਲਾਂ ਦੇ ਖੁੱਲਣ ਦਾ ਸਮਾਂ ਅਗਲੇ ਹੁਕਮਾਂ ਤੱਕ ਸਵੇਰੇ 10 ਵਜੇ ਕਰ ਦਿੱਤਾ ਗਿਆ ਹੈ।ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …