Thursday, August 13, 2026

ਏਅਰ ਫੋਰਸ ਸਟੇਸ਼ਨ ਪਠਾਨਕੋਟ ਵਿਖੇ ਪਹੁੰਚਣ `ਤੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਸਵਾਗਤ

ਪਠਾਨਕੋਟ, 4 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰਦਾਸਪੁਰ ਵਿਖੇ ਕਰਵਾਈ ਗਈ ਰੈਲੀ ਵਿੱਚ ਸ਼ਾਮਲ ਹੋਣ ਲਈ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ PUNJ0401201914ਪਠਾਨਕੋਟ ਸਥਿਤ ਏਅਰ ਫੋਰਸ ਸਟੇਸਨ ਵਿਖੇ ਪਹੁੰਚੇ।ਜਿਸ ਮਗਰੋਂ ਹੈਲੀਕਾਪਟਰ ਰਾਹੀ ਏਅਰ ਫੋਰਸ ਸਟੇਸਨ ਪਠਾਨਕੋਟ ਆਉਣ `ਤੇ ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਤੇ ਐਸ.ਐਸ.ਪੀ ਪਠਾਨਕੋਟ ਵੀ.ਐਸ ਸੋਨੀ ਨੇ ਉਨਾਂ ਦਾ ਸਵਾਗਤ ਕੀਤਾ। ਇਥੋਂ ਉਹ ਹਵਾਈ ਜਹਾਜ ਰਾਹੀ ਵਾਪਿਸ ਦਿੱਲੀ ਚਲੇ ਗਏ।
 

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …

Leave a Reply