ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਇਕੱਤਰਤਾ 12 ਜਨਵਰੀ ਸ਼ਨੀਵਾਰ ਨੂੰ ਹੋਵੇਗੀ।ਯੂਨੀਅਨ ਦੇ ਖਜ਼ਾਨਚੀ ਜਸਵੰਤ ਸਿੰਘ ਗਿਆਨੀ ਨੇ ਦੱਸਿਆ ਕਿ ਇਹ ਮੀਟਿੰਗ ਪ੍ਰਧਾਨ ਪਰਦੀਪ ਸਰੀਨ ਦੀ ਪ੍ਰਧਾਨਗੀ ਹੇਠ ਪ੍ਰੇਮ ਆਸ਼ਰਮ ਹਾਈ ਸਕੂਲ ਬੇਰੀ ਗੇਟ ਵਿਖੇ ਸਵੇਰੇ 11.00ਵਜੇ ਹੋਵੇਗੀ।
Check Also
ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ …
Punjab Post Daily Online Newspaper & Print Media