ਜੰਡਿਆਲਾ ਗੁਰੂ, 7 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਸਬੰਧੀ ਕਈ ਥਾਵਾਂ `ਤੇ ਕੀਰਤਨ ਅਤੇ ਕਥਾ ਦੇ ਧਾਰਮਿਕ ਸਮਾਗਮ ਕਰਵਾਏ ਗਏ।ਮੁਹੱਲਾ ਸ਼ੇਖੂਪੁਰਾ ਦੀ ਸਮੂਹ ਸੰਗਤ ਵਲੋਂ ਵੀ ਸ਼ਰਧਾ ਭਾਵਨਾ ਸਹਿਤ ਪ੍ਰਕਾਸ਼ ਪੁਰਬ ਸਬੰਧੀ ਲੰਗਰ ਲਗਾਇਆ।ਵੱਡੀ ਗਿਣਤੀ `ਚ ਸੰਗਤਾਂ ਤੇ ਰਾਹਗੀਰਾਂ ਨੇ ਲੰਗਰ ਛਕਿਆ।ਜੰਗਬਹਾਦਰ ਸਿੰਘ, ਰਾਜੂ, ਕਸ਼ਮੀਰ ਸਿੰਘ, ਅਜੈ ਸ਼ੇਰਗਿੱਲ, ਕਰਨ ਸ਼ੇਰਗਿੱਲ, ਯੋਗਰਾਜ ਸਿੰਘ, ਗੋਪੀ, ਮੰਗਲ ਸਿੰਘ, ਹਰਪ੍ਰੀਤ ਸਿੰਘ ਆਦਿ ਨੇ ਸੇਵਾ ਵਿਚ ਵਿਸ਼ੇਸ਼ ਸਹਿਯੋਗ ਦਿੱਤਾ।
Check Also
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਜੂਨ ਨੂੰ
ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ …
Punjab Post Daily Online Newspaper & Print Media