ਧੂਰੀ, 8 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਟਵਾਰੀ ਅਜੈਪਾਲ ਸਿੰਘ ਨੇੇ ਹਲਕਾ ਧੂਰੀ ਦਾ ਚਾਰਜ ਸੰਭਾਲ ਲਿਆ ਹੈ।ਅਹੁ ਦੇ ਦਾ ਚਾਰਜ ਸੰਭਾਲਦਿਆਂ
ਪਟਵਾਰੀ ਕਰਨ ਅਜੈਪਾਲ ਸਿੰਘ ਨੇ ਕਿਹਾ ਕਿ ਉਹ ਮਾਲ ਮਹਿਕਮੇ ਨਾਲ ਸਬੰਧਤ ਧੂਰੀ ਸ਼ਹਿਰ ਦੇ ਅਧੂਰੇ ਪਏ ਕੰਮ ਜਿਥੇ ਪਹਿਲ ਦੇ ਅਧਾਰ `ਤੇ ਕਰਨਗੇ, ਉਥੇ ਹੀ ਸਥਾਨਕ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਨਹੀਂ ਦਿੱਤੀ ਜਾਵੇਗੀ।ਇਸ ਮੌਕੇ ਪਟਵਾਰੀ ਗੁਰਬਿੰਦਰ ਸਿੰਘ, ਪਟਵਾਰੀ ਅਕਾਸ਼ ਤਨੇਜਾ, ਪਟਵਾਰੀ ਨੀਰਜ ਸਿੰਗਲਾ ਅਤੇ ਰਾਜਿੰਦਰ ਸਿੰਘ ਆਦਿ ਵੀ ਹਾਜਰ ਸਨ।
Check Also
ਸਵਤੰਰਤਾ ਸੇਨਾਨੀ ਵੀਰ ਸਿੰਘ ‘ਵੀਰ’ ਦੇ ਸਪੁੱਤਰ ਅਮਰਜੀਤ ਸਿੰਘ ਭਾਟੀਆ ਦਾ ਦਿਹਾਂਤ
ਅੰਮ੍ਰਿਤਸਰ, 19 ਨਵੰਬਰ (ਗੁਰਪ੍ਰੀਤ ਸਿੰਘ) – ਉਘੇ ਸਵਤੰਰਤਾ ਸੇਨਾਨੀ ਅਤੇ ਪੰਜਾਬੀ ਕਵੀ ਵੀਰ ਸਿੰਘ ਵੀਰ …
Punjab Post Daily Online Newspaper & Print Media