ਭੀਖੀ/ਮਾਨਸਾ, 8 ਜਨਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲ੍ਹਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ
ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਮਾਘੀ ਮੋਕੇ ਕੀਤੀ ਜਾ ਰਹੀ ਕਾਨਫਰੰਸ ਨੂੰ ਕਾਮਯਾਬ ਕਰਨ ਅਤੇ ਜਿਲ੍ਹਾ ਪੱਧਰੀ ਮਹੀਨਾ ਗੁਰਦੁਆਰਾ ਸਿੰਘ ਸਭਾ ਬੁਢਲਾਡਾ ਵਿਖੇ 10 ਜਨਵਰੀ ਨੂੰ ਸਵੇਰੇ 11.00 ਵਜੇ ਹੋਵੇਗੀ।ਇਸ ਮੀਟਿੰਗ ਨੂੰ ਜਿਲਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਅਤੇ ਵਰਕਿੰਗ ਕਮੇਟੀ ਮੈਂਬਰ ਰਜਿੰਦਰ ਸਿੰਘ ਜਵਾਹਰਕੇ ਸੰਬੋਧਨ ਕਰਨਗੇ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media