Monday, September 21, 2026

ਵਿਰਸਾ ਵਿਹਾਰ `ਚ ਲੋਹੜੀ ਦੀਆਂ ਰੌਣਕਾਂ 11 ਜਨਵਰੀ ਦੀ ਸ਼ਾਮ ਨੂੰ

Kewal Dhaliwal1ਅੰਮ੍ਰਿਤਸਰ, 9 ਜਨਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਵੱਲੋਂ ਵਿਰਸਾ ਵਿਹਾਰ ਦੇ ਵਿਹੜੇ ’ਚ 11 ਜਨਵਰੀ ਸ਼ਾਮ ਨੂੰ 4.00 ਵਜੇ ਲੋਹੜੀ ਦਾ ਤਿਉਹਾਰ ਜੋਸ਼ੋ-ਖਰੋਸ਼ ਨਾਲ ਮਨਾਇਆ ਜਾਵੇਗਾ।ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਤੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਸਮੂਹ ਲੇਖਕਾਂ, ਬੁਧੀਜਵੀਆਂ, ਕਲਾਕਾਰਾਂ ਅਤੇ ਅਦੀਬਾਂ ਨੂੰ ਸ਼ਮੂਲੀਅਤ ਕਰਨ ਦਾ ਹਾਰਦਿਕ ਸੱਦਾ ਹੈ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply