ਚੰਡੀਗੜ੍ਹ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਖੇਡ ਅਤੇ ਨੌਜਵਾਨ ਭਲਾਈ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਜਨਮ ਦਿਨ ਮੌਕੇ ਉਨ੍ਹਾਂ ਦੇ
ਪਰਿਵਾਰਕ ਮੈਂਬਰਾਂ, ਸਮੱਰਥਕਾਂ ਅਤੇ ਪ੍ਰਸ਼ੰਸਕਾਂ ਨੇ ਉਨਾਂ ਨੂੰ ਵਧਾਈਆਂ ਦਿੱਤੀਆਂ।ਇਸ ਸਮੇਂ ਉਨਾਂ ਇੱਕ ਵੀਡਿਓ ਬਣਾ ਕੇ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ।ਰਾਣਾ ਸੋਢੀ ਦਾ ਜਨਮ ਦਿਨ 9 ਖੇਤਰਾਂ ਫਿਰੋਜਪੁਰ, ਫਿਰੋਜਪੁਰ ਦਿਹਾਤੀ, ਗੁਰੂਹਰਸਹਾਏ, ਜਲਾਲਾਬਾਦ, ਫਾਜਿਲਕਾ, ਅਬੋਹਰ, ਬੱਲੂਆਣਾ, ਮਲੋਟ ਅਤੇ ਸ੍ਰੀ ਮੁਕਤਸਰ ਸਾਹਿਬ ’ਚ ਮਨਾਇਆ ਗਿਆ।ਉਨ ਨੇ ਇਸ ਦਿਨ ਨੂੰ ਖਾਸ ਬਣਾਉਣ ਦੇ ਲਈ ਸਾਰਿਆਂ ਦਾ ਧੰਨਵਾਦ ਕੀਤਾ।
Check Also
‘ਆਪ’ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਨੂੰ ਜਰਨੈਲ ਸਿੰਘ ਢੋਟ ਨੇ ਦਿੱਤੀ ਵਧਾਈ
ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਇੰਚਾਰਜ਼ …
Punjab Post Daily Online Newspaper & Print Media