Saturday, October 24, 2026

ਸੇਂਟ ਸੋਲਜਰ ਇਲੀਟ ਕਾਨਵੈਟ ਸਕੂਲ `ਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਜੰਡਿਆਲਾ ਗੁਰੂ, 13 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸੇਂਟ ਸੋਲਜਰ ਇਲੀਟ ਕਾਨਵਂੈਟ ਸਕੂਲ ਵਿਖੇ ਲੌਹੜੀ ਦਾ ਤਿਉਹਾਰ ਬੜੀ ਧੂਮਧਾਮ PUNJ1301201915ਨਾਲ ਮਨਾਇਆ ਗਿਆ।ਸਭ ਤੋਂ ਪਹਿਲਾਂ ਬੱਚਿਆਂ ਨੇ ਲੋਕ ਗੀਤ ਤੇ ਲੋਹੜੀ ਦੇ ਗੀਤ ਗਾਏ।ਸਕੂਲ ਦੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਬੱਚਿਆਂ ਨੂੰ ਲੋਹੜੀ ਦੇ ਇਤਿਹਾਸ ਅਤੇ ਮਹਾਨਤਾ ਬਾਰੇ ਦੱਸਿਆ ਕਿ ਸਾਨੂੰ ਸਿਰਫ ਮੁੰਡਿਆਂ ਦੀ ਹੀ ਨਹੀ ਧੀਆਂ ਦੀ ਲੋਹੜੀ ਵੀ ਮਨਾਉਣੀ ਚਾਹੀਦੀ ਹੈ, ਕਿਉਂਕਿ ਕੁੜੀਆਂ ਵੀ ਅੱਜਕੱਲ ਮੰੁਡਿਆਂ ਤੋ ਘੱਟ ਨਹੀ।ਗਰਾਉਂਡ ਵਿੱਚ ਭੁੱਗਾ ਬਾਲਿਆ ਗਿਆ ਅਤੇ ਪ੍ਰਿੰਸੀਪਲ ਅਮਰਪ੍ਰੀਤ ਕੌਰ, ਵਾਈਸ ਪ੍ਰਿੰਸੀਪਲ ਗੁਰਪ੍ਰੀਤ ਕੌਰ, ਕੋਆਰਡੀਨੇਟਰ ਨਰਿੰਦਰਪਾਲ ਕੌਰ, ਸ਼ਿਲਪਾ ਸ਼ਰਮਾ ਅਤੇ ਸਮੂਹ ਸਟਾਫ ਨੇ ਰਲ-ਮਿਲ ਕੇ ਗਿੱਧਾ ਤੇ ਭੰਗੜਾ ਪਾਇਆ।

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …

Leave a Reply