ਸੰਦੌੜ, 14 ਜਨਵਰੀ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਮੱਘਰ ਦੀ ਸੰਗਰਾਂਦ ਮੌਕੇ ਹਰ ਸਾਲ ਦੀ ਤਰ੍ਹਾਂ ਐਕਵਾ ਪਾਵਰ ਕੰਪਨੀ ਵੱਲੋਂ ਲੋਹਗੜ੍ਹ ਦੇ ਮਿੰਨੀ
ਹਾਈਡਰੋ ਪ੍ਰੋਜੈਕਟ `ਤੇ ਸੰਗਤਾਂ ਲਈ ਚਾਹ ਤੇ ਪਕੌੜਿਆਂ ਦਾ ਲੰਗਰ ਲਗਾਇਆ ਗਿਆ।ਨਰਿੰਦਰ ਸਿੰਘ ਪੰਜਗਰਾਈਆਂ ਨੇ ਦੱਸਿਆ ਕਿ ਕੰਪਨੀ ਦੇ ਡਾਇਰੈਕਟਰ ਰੁਪੇਸ਼ ਗੁਪਤਾ, ਕੰਪਨੀ ਸਟਾਫ ਅਤੇ ਪਿੰਡ ਲੋਹਗੜ੍ਹ ਤੇ ਡੇਰਾ ਜੌਹਲਾ ਦੀਆਂ ਸੰਗਤਾਂ ਨੇ ਵਧ ਚੜ੍ਹ ਕੇ ਸਹਿਯੋਗ ਦਿੱਤਾ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media