ਜੰਡਿਆਲਾ ਗੁਰੂ, 16 ਜਨਵਰੀ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀ. ਸੈਕੰ. ਸਕੂਲ `ਚ ਹਰ ਸਾਲ ਦੀ ਤਰਾਂ ਇਸ ਸਾਲ ਵੀ ਵਿਦਿਆਰਥੀਆਂ ਦੀਆਂ ਸਲਾਨਾ ਪੀ੍ਖਿਆਵਾਂ ਦੀ ਚ੍ਹੜਦੀਕਲਾ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।ਸਕੂਲ ਦੇ ਬੱਚਿਆਂ ਵਲੋਂ ਸ਼ਬਦ, ਕੀਰਤਨ ਵੀ ਗਾਇਨ ਕੀਤੇ ਗਏ।ਵਿਦਿਆਰਥੀਆਂ ਲਈ ਲੰਗਰ ਦਾ ਪ੍ਬੰਧ ਵੀ ਕੀਤਾ ਗਿਆ! ਇਸ ਮੋਕੇ ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪਿ੍ੰਸੀਪਲ ਮੈਡਮ ਰਮਨਜੀਤ ਕੋਰ ਰੰਧਾਵਾ ਤੇ ਸਕੂਲ ਦਾ ਸਟਾਫ ਮੌਜੂਦ ਸੀ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media