ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੁ ਹਰਗੋਬਿੰਦ ਸਪੋਰਟਸ ਕਲੱਬ ਸੁਲਤਾਨਵਿੰਡ ਦੇ ਪ੍ਰਧਾਨ ਡਾ. ਸੁਪਿੰਦਰ ਸਿੰਘ ਢਿੱਲੋਂ
ਅਤੇ ਕੌਂਸਲਰ ਜਰਨੈਲ਼ ਸਿੰਘ ਨੇ ਦੱਸਿਆ ਹੈ ਕਿ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ `ਤੇ ਸਲਾਨਾ ਜੋੜ ਮੇਲੇ `ਤੇ ਹਰ ਸਾਲ ਦੀ ਤਰਾਂ 19 ਜਨਵਰੀ ਨੂੰ ਬਾਅਦ ਦੁਪਹਿਰ 2:00 ਵਜੇ ਹਰ ਸਾਲ ਦੀ ਤਰਾਂ ਕਬੱਡੀ ਟੂਰਨਾਮੈਂਟ ਹੋਵੇਗਾ।ਜਿਸ ਵਿੱਚ ਵਧੀਆ ਰੇਡਰ ਤੇ ਜਾਫੀ ਨੂੰ ਸੋਨੇ ਦੇ ਕੈਂਠਿਆਂ ਨਾਲ ਸਨਮਾਨਿਆ ਜਾਵੇਗਾ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media