ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 26 ਜਨਵਰੀ ਨੂੰ ਵਾਈਸ ਚਾਂਸਲਰ ਪ੍ਰੋ.
ਜਸਪਾਲ ਸਿੰਘ ਸੰਧੂ ਕੋਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਸਮਾਗਮ ਯੂਨੀਵਰਸਿਟੀ ਦੇ ਗੈਸਟ ਹਊਸ ਸਾਹਮਣੇ ਸਵੇਰੇ 9.30 ਵਜੇ ਸ਼ੁਰੂ ਹੋਵੇਗਾ।ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਪੇਸ਼ ਕੀਤੇ ਜਾਣਗੇ ਅਤੇ ਡੀਨ, ਅਕਾਦਮਿਕ ਮਾਮਲੇ ਆਏ ਹੋਏ ਮਹਿਮਾਨਾ ਦਾ ਸੁਆਗਤ ਕਰਨਗੇ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media