Thursday, July 16, 2026

ਕੰਵਲਜੀਤ ਸਿੰਘ ਫੋਟੋਗ੍ਰਾਫਰ ਨਮਿਤ ਅੰਤਿਮ ਅਰਦਾਸ ਅੱਜ 22 ਜਨਵਰੀ ਨੂੰ

Kanwaljit1ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀ ਲੋਹੜੀ ਦੀ ਰਾਤ ਮਾਮੂਲੀ ਤਕਰਾਰ ਉਪਰੰਤ ਝਗੜਾ ਵਧ ਜਾਣ `ਤੇ ਮਾਰੇ ਗਏ ਤੇਜ ਨਗਰ ਵਾਸੀ ਨੌਜਵਾਨ ਫੋਟੋਗ੍ਰਾਫਰ ਸਵ. ਕੰਵਲਜੀਤ ਸਿੰਘ ਨਮਿਤ ਅੰਤਿਮ ਅਰਦਾਸ 22 ਜਨਵਰੀ  ਨੂੰ ਹੋਵੇਗੀ।ਮ੍ਰਿਤਕ ਕੰਵਲਜੀਤ ਸਿੰਘ ਦੇ ਪਿਤਾ ਮਨਜੀਤ ਸਿੰਘ ਅਨੁਸਾਰ 22 ਜਨਵਰੀ ਮੰਗਲਵਾਰ ਨੂੰ ਉਨਾਂ ਦੇ ਗ੍ਰਹਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁ. ਤੂਤ ਸਾਹਿਬ ਜਸਪਾਲ ਨਗਰ ਸੁਲਤਾਨਵਿੰਡ ਰੋਡ ਵਿਖੇ ਬਾਅਦ ਦੁਪਹਿਰ 1.00 ਤੋਂ 2.00 ਵਜੇ ਤੱਕ ਹੋਵੇਗਾ।
 

Check Also

ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ

‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …

Leave a Reply