Friday, July 24, 2026

ਡੀ.ਏ.ਵੀ ਮਾਡਲ ਸਕੂਲ ਦੀ ਵਿਦਿਆਰਥਣ ਨੇ ਰਾਈਫ਼ਲ ਸ਼ੂਟਿੰਗ `ਚ ਸਿਰਜਿਆ ਇਤਿਹਾਸ

ਭੀਖੀ/ ਮਾਨਸਾ, 22 ਜਨਵਰੀ (ਪੰਜਾਬ ਪੋਸਟ- ਕਮਲ ਜਿੰਦਲ) – ਪੂਨੇ (ਮਹਾਰਾਸ਼ਟਰ) ਵਿਖੇ ਖੇਲੋ ਇੰਡੀਆ ਗੇਮਜ਼ 10ਮੀਟਰ ਸ਼ੂਟਿੰਗ ਈਵੈਂਟ ਵਿੱਚ ਪ੍ਰਦੀਪ ਕੌਰ PUNJ2201201903ਦੋਦੜਾ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਕਾਂਸੀ ਦਾ ਤਮਗਾ ਪੰਜਾਬ ਦੀ ਝੋਲੀ ਪਾਇਆ ਹੈ।ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਪੱਧਰੀ ਪ੍ਰਾਪਤੀ ਕਰਕੇ ਇਤਿਹਾਸ ਸਿਰਜ ਦਿੱਤਾ ਹੈ।ਜਿਸ  ਨਾਲ ਉਸ ਨੇ ਆਪਣੇ ਮਾਤਾ ਪਿਤਾ, ਡੀ.ਏ.ਵੀ ਮਾਡਲ ਸਕੂਲ, ਜ਼ਿਲ੍ਹਾ ਮਾਨਸਾ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਦਿੱਤਾ ਹੈ।ਪ੍ਰਿੰਸੀਪਲ ਨੇ ਸਕੂਲ ਮੈਨੇਜਮੈਂਟ ਵਲੋਂ ਵਿਦਿਆਰਥਣ ਪ੍ਰਦੀਪ ਕੌਰ ਦੋਦੜਾ ਨੂੰ 11000 ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ।

Check Also

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …

Leave a Reply