ਭੀਖੀ/ ਮਾਨਸਾ, 22 ਜਨਵਰੀ (ਪੰਜਾਬ ਪੋਸਟ- ਕਮਲ ਜਿੰਦਲ) – ਸਿੱਖਿਆ ਵਿਕਾਸ ਮੰਚ ਮਾਨਸਾ ਦੀ ਮੀਤ ਪ੍ਰਧਾਨ ਤੇ ਅੰਤਰਰਾਸ਼ਟਰੀ ਪੱਧਰ `ਤੇ ਸਿੱਖਿਆ ਦੇ
ਖੇਤਰ `ਚ ਅਹਿਮ ਯੋਗਦਾਨ ਪਾਉਣ ਵਾਲੀ ਇੱਕ ਵਿਲੱਖਣ ਸ਼ਖ਼ਸੀਅਤ ਮੈਡਮ ਯੋਗਿਤਾ ਜੋਸ਼ੀ ਨੂੰ ਅੰਤਰਾਸ਼ਟਰੀ ਕੌਂਸਲ ਫਾਰ ਟੀਚਰ ਐਜੂਕੇਸ਼ਨ ਨੂੰ ਕੇਰਲਾ ਵਿੱਚ ਰਾਸ਼ਟਰ ਪੱਧਰੀ ਸਨਮਾਨ ਦਿੱਤਾ ਗਿਆ ਹੈ।ਜ਼ਿਲ੍ਹਾ ਨਿਵਾਸੀਆਂ ਨੇ ਲੈਕਚਰਾਰ ਅੰਗਰੇਜ਼ੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੱਤਾ ਮਾਲੋਕਾ ਮੈਡਮ ਜੋਸ਼ੀ ਸਨਮਾਨ ਮਿਲਣ `ਤੇ ਵਧਾਈਆਂ ਦਿੰਦਿਆਂ ਕਾਮਨਾ ਕੀਤੀ ਹੈ ਕਿ ਆਪਣੇ ਗਿਆਨ ਦੇ ਪ੍ਰਕਾਸ਼ ਨਾਲ ਉਹ ਵਿਦਿਆਰਥੀ ਦੇ ਨਾਲ-ਨਾਲ ਸਮਾਜ ਨੂੰ ਰੋਸ਼ਨ ਕਰਦੇ ਰਹਿਣਗੇ।
Check Also
ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ
ਰਾਜਪੁਰਾ/ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …
Punjab Post Daily Online Newspaper & Print Media