ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਪੰਜਾਬ ਦੌਰੇ ਦੌਰਾਨ ਸ੍ਰੀ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਣ `ਤੇ ਪੰਜਾਬ ਸਰਕਾਰ ਵੱਲੋਂ ਸਵਾਗਤ ਕਰਦੇ ਹੋਏ ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …