Wednesday, September 23, 2026

ਇੰਸਪੈਕਟਰ ਬਣੇ ਸਬ-ਇੰਸਪੈਕਟਰ ਦਲਜੀਤ ਕੁਮਾਰ ਨੂੰ ਲਾਇਆ ਤਰੱਕੀ ਦਾ ਸਟਾਰ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ-ਸੁਖਬੀਰ ਸਿੰਘ) – ਅੰਮ੍ਰਿਤਸਰ ਵਿਖੇ ਲਾਈਨ ਅਫਸਰ ਵਜੋਂ ਤਾਇਨਾਤ ਸਬ ਇੰਸਪੈਕਟਰ ਦਲਜੀਤ ਕੁਮਾਰ ਤਰੱਕੀ PUNJ2201201915ਮਿਲਣ `ਤੇ ਇੰਸਪੈਕਟਰ ਬਣ ਗਏ ਹਨ।ਉਹਨਾਂ ਦੇ ਸਟਾਰ ਲਾਉਣ ਦੀ ਰਸਮ ਪੁਲਿਸ ਕਮਿਸ਼ਨਰ ਐਸ ਸ਼੍ਰੀ ਵਾਸਤਵਾ ਦੇ ਦਿਸ਼ਾ ਨਿਰੇਦਸ਼ਾਂ ਅਨੁਸਾਰ ਡੀ.ਸੀ.ਪੀ ਇੰਨਵੈਸਟੀਗੇਸ਼ਨ ਜਗਮੋਹਨ ਸਿੰਘ ਪੀ.ਪੀ.ਐਸ ਅਤੇ ਏ.ਡੀ.ਸੀ.ਪੀ ਹੈਡਕੁਆਟਰ ਗੌਰਵ ਤੁਰਾ ਨੇ ਅਦਾ ਕੀਤੀ। ਇਸ ਮੌਕੇ ਤੇ ਏ.ਡੀ.ਸੀ.ਪੀ ਇਨਵੈਸਟੀਗੇਸ਼ਨ ਹਰਜੀਤ ਸਿੰਘ ਧਾਰੀਵਾਲ ਤੋਂ ਇਲਾਵਾ ਸਮੂਹ ਸਟਾਫ ਹਾਜਰ ਸੀ।
 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply