ਅਟਾਰੀ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਜੁਆਇੰਟ ਚੈਕ ਪੋਸਟ (ਜੇ.ਸੀ.ਪੀ) ਅਟਾਰੀ ਵਿਖੇ ਬੀ.ਐਸ.ਐਫ ਜਵਾਨਾਂ ਨਾਲ ਯਾਦਗਾਰੀ ਤਸਵੀਰ ਵਿੱਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ।ਇਸ ਮੌਕੇ ਬੀ.ਐਸ.ਐਫ ਦੇ ਡਾਇਰੈਕਟਰ ਜਨਰਲ ਰਜਨੀ ਕਾਂਤ ਮਿਸ਼ਰਾ, ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਤੇ ਭਾਜਪਾ ਪ੍ਰਦੇਸ਼ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵੀ ਮੌਜੂਦ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media