Tuesday, September 22, 2026

ਲੋੜਵੰਦ ਵਿਦਿਆਰਥੀਆਂ ਨੂੰ ਵੰਡੀਆਂ ਸਕੂਲੀ ਵਰਦੀਆਂ

ਭੀਖੀ, 23 ਜਨਵਰੀ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਅਨੁਗ੍ਰਹਿ ਸੁਸਾਇਟੀ ਵਲੋ ਸਰਕਾਰੀ ਪ੍ਰਾਇਮਰੀ ਸਕੂਲ ਲਾਲ ਸਿੰਘ ਵਿਖੇ 20 ਲੋੜਵੰਦ  PUNJ2301201909ਵਿਦਿਆਰਥੀਆਂ ਨੂੰ ਸਕੂਲੀ ਵਰਦੀਆਂ ਵੰਡੀਆਂ ਗਈਆਂ।ਸੰਸਥਾ ਦੇ ਪ੍ਰਧਾਨ ਪਾਸਟਰ ਕੁਲਵਿੰਦਰ ਭੀਖੀ ਨੇ ਦੱਸਿਆ ਕਿ ਸੰਸਥਾ ਵਲੋ ਜਿਥੇ ਧਾਰਮਿਕ ਕਾਰਜ਼ਾਂ ਨਾਲ ਲੋਕਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ।ਉਥੇ ਨਾਲ-ਨਾਲ ਸਮਾਜਿਕ ਕੰਮਾਂ ਵਿੱਚ ਵੀ ਤੱਤਪਰਤਾ ਨਾਲ ਕਾਰਜ ਕੀਤਾ ਜਾ ਰਿਹਾ ਹੈ।ਇਸ ਮੌਕੇ ਸਕੂਲ ਮੁੱਖੀ ਹਰਵਿੰਦਰ ਸਿੰਘ, ਤਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਸੰਜੇ ਕੁਮਾਰ ਮੌਜੂਦ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply