ਦਿੱਲੀ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ `ਤੇ ਸ਼ਰਧਾਂਜਲੀਆਂ
ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ, `ਮੈਂ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ ’ਤੇ ਨਮਨ ਕਰਦਾ ਹਾਂ। ਉਹ ਇੱਕ ਮਹਾਰਥੀ ਸਨ, ਜਿਨ੍ਹਾਂ ਨੇ ਇਹ ਸੁਨਿਸ਼ਚਿਤ ਕਰਨ ਲਈ ਕਿ ਭਾਰਤ ਅਜ਼ਾਦ ਹੋਵੇ ਅਤੇ ਇੱਜ਼ਤ ਦੀ ਜ਼ਿੰਦਗੀ ਜੀਵੇ ਪ੍ਰਤੀ ਆਪਣੇ ਆਪ ਨੂੰ ਪ੍ਰਤੀਬੱਧ ਕੀਤਾ ਸੀ।ਅਸੀਂ ਉਨ੍ਹਾਂ ਦੇ ਆਦਰਸ਼ਾਂ ਨੂੰ ਪੂਰਾ ਕਰਨ ਅਤੇ ਮਜ਼ਬੂਤ ਭਾਰਤ ਸਿਰਜਣ ਪ੍ਰਤੀ ਪ੍ਰਤੀਬੱਧ ਹਾਂ।’
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media