ਚੰਡੀਗੜ, 25 ਜਨਵਰੀ (ਪੰਜਾਬ ਪੋਸਟ ਬਿਊਰੌ) – ਪੰਜਾਬ ਸਰਕਾਰ ਨੇ ਇਕ ਪੀ.ਪੀ.ਐਸ ਅਧਿਕਾਰੀ ਦੇ ਪ੍ਰਬੰਧਕੀ ਆਧਾਰ `ਤੇ ਤੈਨਾਤੀ ਦੇ ਹੁਕਮ ਜਾਰੀ ਕੀਤੇ ਹਨ।ਇਸ ਸਬੰਧੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਪਾਲ ਸਿੰਘ ਪੀ.ਪੀ.ਐਸ ਨੂੰ ਪਵਨ ਕੁਮਾਰ ਉੱਪਲ, ਆਈ.ਪੀ.ਐਸ ਦੀ ਥਾਂ `ਤੇ ਕਮਾਂਡੈਂਟ ਰਿਕਰੂਟ ਟ੍ਰੇਨਿੰਗ ਸੈਂਟਰ ਪੀ.ਏ.ਪੀ ਜਲੰਧਰ ਵਜੋਂ ਤਾਇਨਾਤ ਕੀਤਾ ਹੈ।ਇਹ ਹੁਕਮ ਪਵਨ ਕੁਮਾਰ ਉੱਪਲ ਦੀ ਸੇਵਾ ਮੁਕਤੀ ਮਿਤੀ 31-01-2019 ਤੋਂ ਲਾਗੂ ਹੋਣਗੇ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media