ਭੀਖੀ/ਮਾਨਸਾ, 25 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਅੱਜ ਸਵੇਰੇ 12.00 ਵਜੇ ਦੇ ਕਰੀਬ ਭੀਖੀ ਵਿਖੇ ਪੁੱਜਾ।ਨਗਰ ਨਗਰ ਕੀਰਤਨ ਦਾ ਭੀਖੀ ਵਿੱਚ ਪਹੁੰਚ `ਤੇ ਸ਼ਹਿਰ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media