Monday, September 21, 2026

ਡੀ.ਪੀ ਇੰਟਰਪਾਇਜ਼ ਵਲੋ ਲੰਗਰ ਲਗਾਇਆ ਗਿਆ

ਜੰਡਿਆਲਾ ਗੁਰੂ, 26 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਦੇ ਕਸ਼ਮੀਰੀਆਂ ਬਾਜ਼ਾਰ ਵਿੱਚ ਡੀ.ਪੀ ਇੰਟਰਪਾਇਜ਼ ਅਤੇ ਸਮੂਹ PUNJ2601201909ਸੰਗਤਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਭਾਵਨਾ ਨਾਲ ਭਠੂਰੇ ਛੋਲਿਆਂ ਅਤੇ ਕੜਾਹ ਦਾ ਲੰਗਰ ਲਗਾਇਆ ਗਿਆ।ਇਸ ਮੋਕੇ ਦੀਪਕ ਭਾਟੀਆ, ਸੰਜੀਵ ਕੁਮਾਰ, ਜਸਪਾਲ ਸਿੰਘ, ਮੋਹਿਤ, ਪਵਨ ਕੁਮਾਰ ਧੀਰਜ ਕੁਮਾਰ ਆਦਿ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply