ਜੰਡਿਆਲਾ ਗੁਰੂ, 26 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀ. ਸੈਕੰ. ਸਕੂਲ ਵਿੱਚ ਗਣਤੰਤਰ ਦਿਵਸ ਬੜੀ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਬੱਚਿਆ ਵਲੋ ਗਣੰਤਤਰ ਦਿਵਸ ਨਾਲ ਸੰਬਧਿਤ ਕਵਿਤਾਵਾਂ ਪੜੀਆਂ ਗਈਆ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪਿ੍ੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਨੇ ਬੱਚਿਆਂ ਨੂੰ ਗਣਤੰਤਰ ਦਿਵਸ ਬਾਰੇ ਜਾਣੂ ਕਰਵਾਇਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …