Monday, September 21, 2026

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਨੇ ਨੈਸ਼ਨਲ ਵੋਟਰ ਦਿਵਸ ਮਨਾਇਆ

ਪਠਾਨਕੋਟ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲਂੋ ਸਰਕਾਰੀ PUNJ2601201915ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਵੋਟਰ ਦਿਵਸ ਮਨਾਇਆ ਗਿਆ।ਬੱਚਿਆਂ ਨੂੰ ਵੋਟ ਦੇ ਕਾਨੂੰਨੀ ਅਧਿਕਾਰਾਂ ਦੇ ਬਾਰੇ ਜਾਗਰੂਕ ਕੀਤਾ ਗਿਆ।ਇਸ ਸਮੇਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਨਿਯੁੱਕਤ ਕੀਤੇ ਗਏ ਪੈਰਾ ਲੀਗਲ ਵੰਲਟੀਅਰਾਂ ਦੀ ਹੋਈ ਮੀਟਿੰਗ ਵਿੱਚ ਵੋਟ ਦੇ ਹੱਕ ਦੀ ਵਰਤੋਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੀ ਸਹੁੰ ਚੁੱਕਾਈ ਗਈ।
 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply