Monday, November 9, 2026

ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਮਾਤਾਮੇਲਾ ਰਾਮਾਫੋਸਾ

PPN2601201905ਨਵੀਂ ਦਿੱਲੀ, 26 ਜਨਵਰੀ (ਪੰਜਾਬ ਪੋਸਟ ਬਿਊਰੋ) – 70ਵੇਂ ਗਣਤੰਤਰ ਦਿਵਸ ਮੌਕੇ ਰਾਜਪੱਥ ਨਵੀਂ ਦਿੱਲੀ ਵਿਖੇ ਆਯੋਜਿਤ ਸਮਾਗਮ `ਚ ਮੁੱਖ ਮਹਿਮਾਨ ਵਜੋਂ ਪਹੁੰਚੇ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਮਾਤਾਮੇਲਾ ਸਿਰਲ ਰਾਮਾਫੋਸਾ ਨਾਲ ਹਨ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ।
 

Check Also

ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …

Leave a Reply