Tuesday, March 17, 2026

ਰਾਸ਼ਟਰਪਤੀ ਕੋਵਿੰਦ ਵਲੋਂ ਲਾਸ ਨਾਇਕ ਨਾਜ਼ਿਰ ਅਹਿਮਦ ਵਾਨੀ ਮਰਨ ਉਪਰਾਂਤ ਅਸ਼ੋਕ ਚੱਕਰ ਨਾਲ ਸਨਮਾਨਿਤ

PPN2601201907ਨਵੀਂ ਦਿੱਲੀ, 26 ਜਨਵਰੀ (ਪੰਜਾਬ ਪੋਸਟ ਬਿਊਰੋ) – 70ਵੇਂ ਗਣਤੰਤਰ ਦਿਵਸ ਮੌਕੇ ਰਾਜਪੱਥ ਨਵੀਂ ਦਿੱਲੀ ਵਿਖੇ ਸਮਾਗਮ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਲਾਸ ਨਾਇਕ ਨਾਜ਼ਿਰ ਅਹਿਮਦ ਵਾਨੀ ਨੂੰ ਮਰਨ ਉਪਰਾਂਤ ਬਹਾਦਰੀ ਐਵਾਰਡ ਅਸ਼ੋਕ ਚੱਕਰ ਨਾਲ ਸਨਮਾਨਿਆ ਗਿਆ।ਇਹ ਐਵਾਰਡ ਸ਼ਹੀਦ ਦੀ ਧਰਮ ਪਤਨੀ ਮਹਾਜਬੀਨ ਅਤੇ ਮਾਤਾ ਰਾਜਾ ਬਾਨੋ ਨੇ ਹਾਸਲ ਕੀਤਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply