Monday, September 21, 2026

34 ਸਾਲ ਡੂੰਘੀ ਮਾਨਸਿਕ ਪੀੜਾ ’ਚੋਂ ਲੰਘੀ ਹਾਂ- ਬੀਬੀ ਜਗਦੀਸ਼ ਕੌਰ

PPN2601201916ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 1984 ਕਤਲੇਆਮ ਦੀ ਪੀੜ੍ਹਤ ਬੀਬੀ ਜਗਦੀਸ਼ ਕੌਰ ਭਾਵੁਕ ਹੁੰਦਿਆਂ ਕਿਹਾ ਕਿ ਬੀਤੇ 34 ਸਾਲਾਂ ਅੰਦਰ ਉਹ ਡੂੰਘੀ ਮਾਨਸਿਕ ਪੀੜਾ ’ਚੋਂ ਲੰਘੇ ਹਨ। ਇਸ ਦੌਰਾਨ ਉਨ੍ਹਾਂ ਨੂੰ ਡਰਾਉਣ ਧਮਕਾਉਣ ਤੇ ਖਰੀਦਣ ਲਈ ਦੋਸ਼ੀਆਂ ਵੱਲੋਂ ਹਰ ਹੀਲਾ ਵਰਤਿਆ ਗਿਆ ਪਰੰਤੂ ਉਨ੍ਹਾਂ ਨੇ ਇਨਸਾਫ ਮਿਲਣ ਤਕ ਸੰਘਰਸ਼ ਜਾਰੀ ਰੱਖਣ ਦੀ ਕਸਮ ਨਿਭਾਈ ਹੈ।ਉਨ੍ਹਾਂ ਆਖਿਆ ਕਿ ਸਾਡੀ ਲੜਾਈ ਅਜੇ ਖਤਮ ਨਹੀਂ ਹੋਈ।ਬੀਬੀ ਜਗਦੀਸ਼ ਕੌਰ ਨੇ ਵੀ ਰਾਜੀਵ ਗਾਂਧੀ ਖਿਲਾਫ ਪਰਚਾ ਦਰਜ ਕਰਨ ਅਤੇ ਭਾਰਤ ਰਤਨ ਵੀ ਵਾਪਸ ਲੈਣ ਦੀ ਮੰਗ ਕੀਤੀ।

 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply