Friday, July 4, 2025
Breaking News

ਸ. ਰਣੀਕੇ ਨੂੰ ਦੁਬਾਰਾ ਸ਼੍ਰੋਮਣੀ ਅਕਾਲੀ ਦਲ (ਅਨੂਸੂਚਿਤ ਵਿੰਗ) ਦਾ ਪ੍ਰਧਾਨ ਬਣਨ ‘ਤੇ ਦਲਿਤ ਭਾਈਚਾਰੇ ‘ਚ ਖੁਸ਼ੀ ਦੀ ਲਹਿਰ

Gulzar Singh Ranikeਬਠਿੰਡਾ, 4 ਸਤੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ)- ਗੁਲਜਾਰ ਸਿੰਘ ਰਣੀਕੇ ਕੈਬਨਿਟ ਮੰਤਰੀ ਪੰਜਾਬ ਨੂੰ ਦੁਬਾਰਾ ਸ਼੍ਰੋਮਣੀ ਅਕਾਲੀ ਦਲ (ਅਨੂਸੂਚਿਤ ਜਾਤੀਆ ਵਿੰਗ) ਦਾ ਕੌਮੀ ਪ੍ਰਧਾਨ ਬਣਨ ਤੇ ਜਿਲਾ ਬਠਿੰਡਾ ਦੇ ਸਮੂਹ ਐਸ ਸੀ ਦੀ ਜੱਥੇਬੰਦੀ ਵੱਲੋਂ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ, ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਕੌਮੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਕੇਂਦਰੀ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ।ਰਣੀਕੇ ਨੂੰ ਕੌਮੀ ਪ੍ਰਧਾਨ ਬਣਨ ਤੇ ਵਧਾਈਆਂ ਦਿੱਤੀਆਂ।ਇਸ ਸਮੇ ਦਰਸ਼ਨ ਸਿੰਘ ਕੋਟਫੱਤਾ ਐਮ ਐਲ ਏ ਬਠਿੰਡਾ ਦਿਹਾਤੀ ਅਤੇ ਜਿਲਾ ਪ੍ਰਧਾਨ ਐਸ ਸੀ ਟੇਕ ਸਿੰਘ ਖਾਲਸਾ ਕੌਮੀ ਜੱਥੇਬੰਦਕ ਸਕੱਤਰ, ਬਲਵਿੰਦਰ ਮੱਟੂ ਪ੍ਰੈਸ ਸਕੱਤਰ, ਰਘਬੀਰ ਸਿਘ ਬੰਗੀ ਤੋਂ ਇਲਾਵਾ ਹੋਰ ਵੀ ਜਿਲ੍ਹੇ ਨਾਲ ਸੰਬੰਧਤ ਅਹੁੱਦੇਦਾਰਾਂ ਅਤੇ ਮੈਂਬਰਾਂ ਵਲੋਂ ਨੇ ਵਧਾਈਆਂ ਦਿੱਤੀਆਂ।

Check Also

ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ ‘ਤਣਾਅ ਨੂੰ ਕਾਬੂ ਕਰਨਾ’ ਵਿਸ਼ੇ ’ਤੇ ਪ੍ਰੋਗਰਾਮ ਸੰਪਨ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ …

Leave a Reply